ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ

ERVPA
3. ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹਕੇ ਰਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰਖ ਦੇ ਸੱਜੇ ਹੱਥ ਬੈਠ ਗਿਆ।

IRVPA
3. ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 3 of Total Verses 14
1 2 3 4 5 6 7 8 9 10 11 12 13 14
  • ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
  • ERVPA

    ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹਕੇ ਰਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰਖ ਦੇ ਸੱਜੇ ਹੱਥ ਬੈਠ ਗਿਆ।
  • IRVPA

    ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
Total 14 Verses, Current Verse 3 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References