ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਨਿਹਚਾ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਬਿਧੀ ਨੂੰ ਮੰਨਿਆ ਭਈ ਨਾ ਹੋਵੇ ਜੋ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ

ERVPA
28. ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿਡ਼ਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿਡ਼ਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।

IRVPA
28. ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 28 of Total Verses 40
  • ਨਿਹਚਾ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਬਿਧੀ ਨੂੰ ਮੰਨਿਆ ਭਈ ਨਾ ਹੋਵੇ ਜੋ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ
  • ERVPA

    ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿਡ਼ਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿਡ਼ਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
  • IRVPA

    ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।
Total 40 Verses, Current Verse 28 of Total Verses 40
×

Alert

×

punjabi Letters Keypad References