ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਨਿਹਚਾ ਨਾਲ ਹਾਬਲ ਨੇ ਕਾਇਨ ਨਾਲੋਂ ਪਰਮੇਸ਼ੁਰ ਦੇ ਅੱਗੇ ਉੱਤਮ ਬਲੀਦਾਨ ਚੜ੍ਹਾਇਆ ਜਿਸ ਕਰਕੇ ਇਹ ਸਾਖੀ ਦਿੱਤੀ ਗਈ ਭਈ ਉਹ ਧਰਮੀ ਹੈ ਕਿਉਂ ਜੋ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਵਿਖੇ ਸਾਖੀ ਦਿੱਤੀ ਅਤੇ ਉਸ ਨਿਹਚਾ ਦੇ ਰਾਹੀਂ ਉਹ ਹੁਣ ਤੀਕੁਰ ਬੋਲਦਾ ਹੈ ਭਾਵੇਂ ਉਹ ਮਰ ਗਿਆ

ERVPA
4. ਕਇਨ ਅਤੇ ਏਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚਢ਼ਾਈਆਂ ਸਨ। ਪਰ ਏਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚਢ਼ਾਈ ਸੀ ਕਿਉਂਕਿ ਉਸਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਏਬਲ ਦੀਆਂ ਚਢ਼ਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਏਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸਨੂੰ ਨਿਹਚਾ ਸੀ। ਏਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।

IRVPA
4. ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 4 of Total Verses 40
  • ਨਿਹਚਾ ਨਾਲ ਹਾਬਲ ਨੇ ਕਾਇਨ ਨਾਲੋਂ ਪਰਮੇਸ਼ੁਰ ਦੇ ਅੱਗੇ ਉੱਤਮ ਬਲੀਦਾਨ ਚੜ੍ਹਾਇਆ ਜਿਸ ਕਰਕੇ ਇਹ ਸਾਖੀ ਦਿੱਤੀ ਗਈ ਭਈ ਉਹ ਧਰਮੀ ਹੈ ਕਿਉਂ ਜੋ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਵਿਖੇ ਸਾਖੀ ਦਿੱਤੀ ਅਤੇ ਉਸ ਨਿਹਚਾ ਦੇ ਰਾਹੀਂ ਉਹ ਹੁਣ ਤੀਕੁਰ ਬੋਲਦਾ ਹੈ ਭਾਵੇਂ ਉਹ ਮਰ ਗਿਆ
  • ERVPA

    ਕਇਨ ਅਤੇ ਏਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚਢ਼ਾਈਆਂ ਸਨ। ਪਰ ਏਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚਢ਼ਾਈ ਸੀ ਕਿਉਂਕਿ ਉਸਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਏਬਲ ਦੀਆਂ ਚਢ਼ਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਏਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸਨੂੰ ਨਿਹਚਾ ਸੀ। ਏਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
  • IRVPA

    ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।
Total 40 Verses, Current Verse 4 of Total Verses 40
×

Alert

×

punjabi Letters Keypad References