ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
46. ਪਰ ਉਹ ਨੇ ਆਖਿਆ, ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਵੀ ਹਾਇ ਹਾਇ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜੇਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਅਤੇ ਆਪ ਆਪਣੀ ਇੱਕ ਉਂਗਲ ਨਾਲ ਉਨ੍ਹਾਂ ਭਾਰਾਂ ਨੂੰ ਨਹੀਂ ਛੋਹੰਦੇ ਹੋ

ERVPA
46. ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸਨੂੰ ਇੱਕ ਉਂਗਲ ਨਾਲ ਵੀ ਨਹੀਂ ਛੂਂਹਦੇ।

IRVPA
46. ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 46 of Total Verses 54
  • ਪਰ ਉਹ ਨੇ ਆਖਿਆ, ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਵੀ ਹਾਇ ਹਾਇ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜੇਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਅਤੇ ਆਪ ਆਪਣੀ ਇੱਕ ਉਂਗਲ ਨਾਲ ਉਨ੍ਹਾਂ ਭਾਰਾਂ ਨੂੰ ਨਹੀਂ ਛੋਹੰਦੇ ਹੋ
  • ERVPA

    ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸਨੂੰ ਇੱਕ ਉਂਗਲ ਨਾਲ ਵੀ ਨਹੀਂ ਛੂਂਹਦੇ।
  • IRVPA

    ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।
Total 54 Verses, Current Verse 46 of Total Verses 54
×

Alert

×

punjabi Letters Keypad References