ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ

ERVPA
11. ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸਨੂੰ ਅਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛਡਿਆ ਸੀ। ਉਸਦੀ ਕਮਰ ਵਿੱਚ ਕੁਬ੍ਬ ਪੈ ਗਿਆ ਸੀ, ਅਤੇ ਉਹ ਸਿਧੀ ਖਢ਼ੀ ਨਹੀਂ ਹੋ ਸਕਦੀ ਸੀ।

IRVPA
11. ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 11 of Total Verses 35
  • ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ
  • ERVPA

    ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸਨੂੰ ਅਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛਡਿਆ ਸੀ। ਉਸਦੀ ਕਮਰ ਵਿੱਚ ਕੁਬ੍ਬ ਪੈ ਗਿਆ ਸੀ, ਅਤੇ ਉਹ ਸਿਧੀ ਖਢ਼ੀ ਨਹੀਂ ਹੋ ਸਕਦੀ ਸੀ।
  • IRVPA

    ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
Total 35 Verses, Current Verse 11 of Total Verses 35
×

Alert

×

punjabi Letters Keypad References