ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਜਦੋਂ ਘਰ ਦਾ ਮਾਲਕ ਉੱਠ ਕੇ ਬੂਹਾ ਮਾਰ ਦੇਵੇ ਅਤੇ ਤੁਸੀਂ ਬਾਹਰ ਖੜੇ ਇਹ ਕਹਿ ਕੇ ਬੂਹਾ ਖੜਕਾਉਣ ਲੱਗੋਗੇ ਕਿ ਹੇ ਪ੍ਰਭੁ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਭਈ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ

ERVPA
25. ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖਡ਼ੇ ਹੋਕੇ ਦਰਵਾਜਾ ਖਡ਼ਕਾਉਂਗੇ। ਤੁਸੀਂ ਆਖ ਸਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿਥੋਂ ਆਏ ਹੋ।’

IRVPA
25. ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 25 of Total Verses 35
  • ਜਦੋਂ ਘਰ ਦਾ ਮਾਲਕ ਉੱਠ ਕੇ ਬੂਹਾ ਮਾਰ ਦੇਵੇ ਅਤੇ ਤੁਸੀਂ ਬਾਹਰ ਖੜੇ ਇਹ ਕਹਿ ਕੇ ਬੂਹਾ ਖੜਕਾਉਣ ਲੱਗੋਗੇ ਕਿ ਹੇ ਪ੍ਰਭੁ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਭਈ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ
  • ERVPA

    ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖਡ਼ੇ ਹੋਕੇ ਦਰਵਾਜਾ ਖਡ਼ਕਾਉਂਗੇ। ਤੁਸੀਂ ਆਖ ਸਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿਥੋਂ ਆਏ ਹੋ।’
  • IRVPA

    ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।
Total 35 Verses, Current Verse 25 of Total Verses 35
×

Alert

×

punjabi Letters Keypad References