ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ?

ERVPA
28. ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।

IRVPA
28. ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 28 of Total Verses 35
  • ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ?
  • ERVPA

    ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।
  • IRVPA

    ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?
Total 35 Verses, Current Verse 28 of Total Verses 35
×

Alert

×

punjabi Letters Keypad References