ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
31. ਯਾ ਕਿਹੜਾ ਰਾਜਾ ਹੈ ਕਿ ਜਾਂ ਦੂਏ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ ਭਈ ਕੀ ਮੈ ਦਸ ਹਜ਼ਾਰ ਨਾਲ ਉਹ ਦਾ ਸਾਹਮਣਾ ਕਰ ਸੱਕਦਾ ਹਾਂ ਜਿਹ ਨੇ ਵੀਹ ਹਜ਼ਾਰ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?

ERVPA
31. “ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸਕਦਾ ਹੈ ਜੋ ਉਸਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈਕੇ ਆਉਂਦਾ ਹੈ?

IRVPA
31. ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 31 of Total Verses 35
  • ਯਾ ਕਿਹੜਾ ਰਾਜਾ ਹੈ ਕਿ ਜਾਂ ਦੂਏ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ ਭਈ ਕੀ ਮੈ ਦਸ ਹਜ਼ਾਰ ਨਾਲ ਉਹ ਦਾ ਸਾਹਮਣਾ ਕਰ ਸੱਕਦਾ ਹਾਂ ਜਿਹ ਨੇ ਵੀਹ ਹਜ਼ਾਰ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
  • ERVPA

    “ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸਕਦਾ ਹੈ ਜੋ ਉਸਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈਕੇ ਆਉਂਦਾ ਹੈ?
  • IRVPA

    ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
Total 35 Verses, Current Verse 31 of Total Verses 35
×

Alert

×

punjabi Letters Keypad References