PAV
16. ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, ਛੋਟਿਆਂ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
ERVPA
16. ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬਚਿਆਂ ਵਰਗੇ ਹਨ।
IRVPA
16. ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN