ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਅਤੇ ਉਹ ਆਪਣਾ ਜੇਠਾ ਪੁੱਤ੍ਰ ਜਣੀ ਅਰ ਉਹ ਨੂੰ ਕੱਪੜੇ ਵਿੱਚ ਵਲ੍ਹੇਟ ਕੇ ਖੁਰਲੀ ਵਿੱਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾਂ ਮਿਲਿਆ।।

ERVPA
7. ਉਸਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉਥੇ ਇੱਕ ਖੁਰਲੀ ਵਿੱਚ ਰੱਖਿਆ।

IRVPA
7. ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 7 of Total Verses 52
  • ਅਤੇ ਉਹ ਆਪਣਾ ਜੇਠਾ ਪੁੱਤ੍ਰ ਜਣੀ ਅਰ ਉਹ ਨੂੰ ਕੱਪੜੇ ਵਿੱਚ ਵਲ੍ਹੇਟ ਕੇ ਖੁਰਲੀ ਵਿੱਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾਂ ਮਿਲਿਆ।।
  • ERVPA

    ਉਸਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉਥੇ ਇੱਕ ਖੁਰਲੀ ਵਿੱਚ ਰੱਖਿਆ।
  • IRVPA

    ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
Total 52 Verses, Current Verse 7 of Total Verses 52
×

Alert

×

punjabi Letters Keypad References