PAV
33. ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
ERVPA
33. ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ।
IRVPA
33. ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN