PAV
24. ਤਾਂ ਉਨ੍ਹਾਂ ਨੇ ਕੋਲ ਆਣ ਕੇ ਉਸਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਉਸ ਨੇ ਉੱਠ ਕੇ ਪੌਣ ਅਤੇ ਪਾਣੀ ਦੀਆਂ ਠਾਠਾਂ ਨੂੰ ਦੱਬਕਾ ਦਿੱਤਾ ਅਰ ਓਹ ਥੰਮ ਗਈਆਂ ਅਤੇ ਚੈਨ ਹੋ ਗਿਆ
ERVPA
24. ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚਲੇ ਹਾਂ।” ਯਿਸੂ ਉਠਿਆ ਅਤੇ ਉਸਨੇ ਹਵਾ ਅਤੇ ਲਹਿਰਾਂ ਨੂੰ ਝਿਡ਼ਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।
IRVPA
24. ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN