PAV
58. ਭਈ ਅਸਾਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਰ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨਾ ਹੱਥ ਲਾਏ ਬਣਾਵਾਂਗਾ
ERVPA
58. “ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖਢ਼ਾ ਕਰ ਦੇਵਾਂਗਾ ਜਿਹਡ਼ਾ ਕਿ ਹੱਥਾਂ ਨਾਲ ਨਹੀਂ ਬਾਣਾਇਆ ਹੋਵੇਗਾ।”‘
IRVPA
58. ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN