ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਪਰ ਜਦ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਤਦ ਦੂਏ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਸੀਂ ਇਸਰਾਏਲ ਦਿਆਂ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋਗੇ ਕਿ ਮਨੁੱਖ ਦਾ ਪੁੱਤ੍ਰ ਆ ਜਾਵੇ।।

ERVPA
23. ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।

IRVPA
23. ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 23 of Total Verses 42
  • ਪਰ ਜਦ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਤਦ ਦੂਏ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਸੀਂ ਇਸਰਾਏਲ ਦਿਆਂ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋਗੇ ਕਿ ਮਨੁੱਖ ਦਾ ਪੁੱਤ੍ਰ ਆ ਜਾਵੇ।।
  • ERVPA

    ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
  • IRVPA

    ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।
Total 42 Verses, Current Verse 23 of Total Verses 42
×

Alert

×

punjabi Letters Keypad References