ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
42. ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇਕ ਨੂੰ ਚੇਲੇ ਦੇ ਨਾਉਂ ਉੱਤੇ ਨਿਰਾ ਇੱਕ ਕਟੋਰਾ ਠੰਢੇ ਪਾਣੀ ਦਾ ਪਿਆਵੇ ਮੈਂ ਤੁਹਾਨੂੰ ਸਤਾ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਾ ਗੁਆਵੇਗਾ।।

ERVPA
42. ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੁ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”

IRVPA
42. ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 42 of Total Verses 42
  • ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇਕ ਨੂੰ ਚੇਲੇ ਦੇ ਨਾਉਂ ਉੱਤੇ ਨਿਰਾ ਇੱਕ ਕਟੋਰਾ ਠੰਢੇ ਪਾਣੀ ਦਾ ਪਿਆਵੇ ਮੈਂ ਤੁਹਾਨੂੰ ਸਤਾ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਾ ਗੁਆਵੇਗਾ।।
  • ERVPA

    ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੁ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
  • IRVPA

    ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।
Total 42 Verses, Current Verse 42 of Total Verses 42
×

Alert

×

punjabi Letters Keypad References