ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ

ERVPA
21. “ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸਕਦਾ ਹੈ। ਤੂੰ ਉਸ ਥੋਡ਼ੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’

IRVPA
21. ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 46 Verses, Current Verse 21 of Total Verses 46
  • ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
  • ERVPA

    “ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸਕਦਾ ਹੈ। ਤੂੰ ਉਸ ਥੋਡ਼ੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
  • IRVPA

    ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
Total 46 Verses, Current Verse 21 of Total Verses 46
×

Alert

×

punjabi Letters Keypad References