ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਖ਼ਬਰਦਾਰ, ਤੁਸੀਂ ਆਪਣੇ ਧਰਮ ਦੇ ਕੰਮ ਮਨੁੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਵਿਖਾਉਣ ਲਈ ਨਾ ਕਰੋ ਨਹੀਂ ਤਾ ਤੁਹਾਡੇ ਪਿਤਾ ਕੋਲ ਜਿਹੜਾ ਸੁਰਗ ਵਿੱਚ ਹੈ ਤੁਹਾਡਾ ਕੁਝ ਫਲ ਨਹੀਂ।।

ERVPA
1. “ਸਾਵਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਮ੍ਹਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹਡ਼ਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਂਗੇ।

IRVPA
1. ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 1 of Total Verses 34
  • ਖ਼ਬਰਦਾਰ, ਤੁਸੀਂ ਆਪਣੇ ਧਰਮ ਦੇ ਕੰਮ ਮਨੁੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਵਿਖਾਉਣ ਲਈ ਨਾ ਕਰੋ ਨਹੀਂ ਤਾ ਤੁਹਾਡੇ ਪਿਤਾ ਕੋਲ ਜਿਹੜਾ ਸੁਰਗ ਵਿੱਚ ਹੈ ਤੁਹਾਡਾ ਕੁਝ ਫਲ ਨਹੀਂ।।
  • ERVPA

    “ਸਾਵਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਮ੍ਹਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹਡ਼ਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਂਗੇ।
  • IRVPA

    ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।
Total 34 Verses, Current Verse 1 of Total Verses 34
×

Alert

×

punjabi Letters Keypad References