ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਸੋ ਜਦ ਤੂੰ ਦਾਨ ਕਰੇਂ ਆਪਣੇ ਮੁਹਰੇ ਤੁਰਹੀ ਨਾ ਬਜਵਾ ਜਿਸ ਪਰਕਾਰ ਕਪਟੀ ਸਮਾਜਾਂ ਅਤੇ ਰਸਤਿਆਂ ਵਿੱਚ ਕਰਦੇ ਹਨ ਭਈ ਲੋਕ ਉਨ੍ਹਾਂ ਦੀ ਵਡਿਆਈ ਕਰਨ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ

ERVPA
2. “ਸੋ ਜਦ ਵੀ ਤੁਸੀਂ ਲੋਡ਼ਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੂਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।

IRVPA
2. ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 2 of Total Verses 34
  • ਸੋ ਜਦ ਤੂੰ ਦਾਨ ਕਰੇਂ ਆਪਣੇ ਮੁਹਰੇ ਤੁਰਹੀ ਨਾ ਬਜਵਾ ਜਿਸ ਪਰਕਾਰ ਕਪਟੀ ਸਮਾਜਾਂ ਅਤੇ ਰਸਤਿਆਂ ਵਿੱਚ ਕਰਦੇ ਹਨ ਭਈ ਲੋਕ ਉਨ੍ਹਾਂ ਦੀ ਵਡਿਆਈ ਕਰਨ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ
  • ERVPA

    “ਸੋ ਜਦ ਵੀ ਤੁਸੀਂ ਲੋਡ਼ਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੂਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
  • IRVPA

    ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।
Total 34 Verses, Current Verse 2 of Total Verses 34
×

Alert

×

punjabi Letters Keypad References