PAV
11. ਅਤੇ ਓਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਸਾਖੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੀਕ ਆਪਣੀ ਜਾਨ ਨੂੰ ਪਿਆਰਾ ਨਾ ਜਾਤਾ
ERVPA
11. ਸਾਡੇ ਭਰਾਵਾਂ ਨੇ ਉਸਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
IRVPA
11. ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN