ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਅਕਾਲ ਪੁਰਖ ਦੀ ਮੋਹਰ ਸੀ ਚੜ੍ਹਦੇ ਪਾਸਿਓ ਉੱਠਦਾ ਵੇਖਿਆ ਅਤੇ ਓਸ ਨੇ ਓਹਨਾਂ ਚੌਹਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਭਈ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ

ERVPA
2. ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,

IRVPA
2. ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 17 Verses, Current Verse 2 of Total Verses 17
1 2 3 4 5 6 7 8 9 10
  • ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਅਕਾਲ ਪੁਰਖ ਦੀ ਮੋਹਰ ਸੀ ਚੜ੍ਹਦੇ ਪਾਸਿਓ ਉੱਠਦਾ ਵੇਖਿਆ ਅਤੇ ਓਸ ਨੇ ਓਹਨਾਂ ਚੌਹਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਭਈ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ
  • ERVPA

    ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,
  • IRVPA

    ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।
Total 17 Verses, Current Verse 2 of Total Verses 17
1 2 3 4 5 6 7 8 9 10
×

Alert

×

punjabi Letters Keypad References