ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਇੰਜੀਲ ਦੇ ਅਨੁਸਾਰ ਓਹ ਤੁਹਾਡੇ ਕਾਰਨ ਵੈਰੀ ਹਨ ਪਰ ਚੋਣ ਦੇ ਅਨੁਸਾਰ ਵੱਡਿਆਂ ਦੇ ਕਾਰਨ ਪਿਆਰੇ ਹਨ

ERVPA
28. ਯਹੂਦੀਆਂ ਨੇ ਖੁਸ਼ ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰੇਮਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ।

IRVPA
28. ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 36 Verses, Current Verse 28 of Total Verses 36
  • ਇੰਜੀਲ ਦੇ ਅਨੁਸਾਰ ਓਹ ਤੁਹਾਡੇ ਕਾਰਨ ਵੈਰੀ ਹਨ ਪਰ ਚੋਣ ਦੇ ਅਨੁਸਾਰ ਵੱਡਿਆਂ ਦੇ ਕਾਰਨ ਪਿਆਰੇ ਹਨ
  • ERVPA

    ਯਹੂਦੀਆਂ ਨੇ ਖੁਸ਼ ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰੇਮਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ।
  • IRVPA

    ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ।
Total 36 Verses, Current Verse 28 of Total Verses 36
×

Alert

×

punjabi Letters Keypad References