ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ

ERVPA
26. ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ।

IRVPA
26. ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 26 of Total Verses 39
  • ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ
  • ERVPA

    ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ।
  • IRVPA

    ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
Total 39 Verses, Current Verse 26 of Total Verses 39
×

Alert

×

punjabi Letters Keypad References