PAV
18. ਸੋ ਉਹ ਨੇ ਕੁਧਰਮ ਦੀ ਮਜੂਰੀ ਨਾਲ ਇੱਕ ਖੇਤ ਮੁੱਲ ਲਿਆ ਅਰ ਮੂੰਧੇ ਮੂੰਹ ਡਿੱਗਿਆ ਅਤੇ ਉਹ ਦਾ ਢਿੱਡ ਪਾਟ ਗਿਆ ਅਰ ਉਹ ਦੀਆਂ ਸਾਰੀਆਂ ਆਂਦਰਾਂ ਨਿੱਕਲ ਪਈਆਂ
ERVPA
18. ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿਤ੍ਤ ਗਿਆ ਸੀ, ਅਤੇ ਉਸਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿਗਿਆ ਉਸ੍ਸਦਾ ਸ਼ਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤਡ਼ੀਆਂ ਬਾਹਰ ਨਿਕਲ ਆਈਆਂ।
IRVPA
18. ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN