PAV
36. ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖਬਰ ਦਿੱਤੀ ਜੋ ਸਰਦਾਰਾਂ ਨੇ ਤੁਹਾਨੂੰ ਛੱਡਣ ਲਈ ਕਹਾ ਭਜਿਆ ਹੈ ਸੋ ਹੁਣ ਨਿੱਕਲ ਕੇ ਸੁੱਖ ਸਾਂਦ ਨਾਲ ਚੱਲੇ ਜਾਓ
ERVPA
36. ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇਥੋਂ ਜਾ ਸਕਦੇ ਹੋ।”
IRVPA
36. ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN