ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਅਰ ਉੱਥੇ ਅਕੂਲਾ ਨਾਉਂ ਦਾ ਇੱਕ ਯਹੂਦੀ ਉਹ ਨੂੰ ਮਿਲਿਆ ਜਿਹ ਦੀ ਜੰਮਣ ਭੂਮੀ ਪੁੰਤੁਸ ਸੀ ਅਤੇ ਥੋੜੇ ਚਿਰ ਦਾ ਆਪਣੀ ਤੀਵੀਂ ਪ੍ਰਿਸਕਿੱਲਾ ਸਣੇ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਭਈ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ

ERVPA
2. ਉਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸਕਿਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸਕਿੱਲਾ ਨੂੰ ਮਿਲਣ ਲਈ ਗਿਆ।

IRVPA
2. ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 2 of Total Verses 28
  • ਅਰ ਉੱਥੇ ਅਕੂਲਾ ਨਾਉਂ ਦਾ ਇੱਕ ਯਹੂਦੀ ਉਹ ਨੂੰ ਮਿਲਿਆ ਜਿਹ ਦੀ ਜੰਮਣ ਭੂਮੀ ਪੁੰਤੁਸ ਸੀ ਅਤੇ ਥੋੜੇ ਚਿਰ ਦਾ ਆਪਣੀ ਤੀਵੀਂ ਪ੍ਰਿਸਕਿੱਲਾ ਸਣੇ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਭਈ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ
  • ERVPA

    ਉਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸਕਿਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸਕਿੱਲਾ ਨੂੰ ਮਿਲਣ ਲਈ ਗਿਆ।
  • IRVPA

    ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ।
Total 28 Verses, Current Verse 2 of Total Verses 28
×

Alert

×

punjabi Letters Keypad References