ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਅਤੇ ਇਉਂ ਹੋਇਆ ਕਿ ਜਾਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਨਿੱਕਲ ਕੇ ਤੁਰ ਪਏ ਅਤੇ ਓਹ ਸਾਰੇ ਤੀਵੀਆਂ ਅਤੇ ਬਾਲਕਾਂ ਸਣੇ ਨਗਰ ਦੇ ਬਾਹਰ ਤੀਕੁਰ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸਾਂ ਪ੍ਰਾਰਥਨਾ ਕੀਤੀ

ERVPA
5. ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰਖੀ। ਉਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।

IRVPA
5. ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 5 of Total Verses 40
  • ਅਤੇ ਇਉਂ ਹੋਇਆ ਕਿ ਜਾਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਨਿੱਕਲ ਕੇ ਤੁਰ ਪਏ ਅਤੇ ਓਹ ਸਾਰੇ ਤੀਵੀਆਂ ਅਤੇ ਬਾਲਕਾਂ ਸਣੇ ਨਗਰ ਦੇ ਬਾਹਰ ਤੀਕੁਰ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸਾਂ ਪ੍ਰਾਰਥਨਾ ਕੀਤੀ
  • ERVPA

    ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰਖੀ। ਉਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
  • IRVPA

    ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।
Total 40 Verses, Current Verse 5 of Total Verses 40
×

Alert

×

punjabi Letters Keypad References