ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਅਰਥਾਤ ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ ਜਿਹ ਨੂੰ ਤੁਸਾਂ ਹਵਾਲੇ ਕੀਤਾ ਅਤੇ ਪਿਲਾਤੁਸ ਦੇ ਸਾਹਮਣੇ ਉਸ ਤੋਂ ਇਨਕਾਰ ਕੀਤਾ ਜਾਂ ਉਸ ਨੇ ਉਹ ਨੂੰ ਛੱਡ ਦੇਣ ਦੀ ਦਲੀਲ ਕੀਤੀ

ERVPA
13. ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।

IRVPA
13. ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 26 Verses, Current Verse 13 of Total Verses 26
  • ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਅਰਥਾਤ ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ ਜਿਹ ਨੂੰ ਤੁਸਾਂ ਹਵਾਲੇ ਕੀਤਾ ਅਤੇ ਪਿਲਾਤੁਸ ਦੇ ਸਾਹਮਣੇ ਉਸ ਤੋਂ ਇਨਕਾਰ ਕੀਤਾ ਜਾਂ ਉਸ ਨੇ ਉਹ ਨੂੰ ਛੱਡ ਦੇਣ ਦੀ ਦਲੀਲ ਕੀਤੀ
  • ERVPA

    ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।
  • IRVPA

    ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
Total 26 Verses, Current Verse 13 of Total Verses 26
×

Alert

×

punjabi Letters Keypad References