PAV
27. ਤਾਂ ਉਹ ਉੱਠ ਕੇ ਤੁਰ ਪਿਆ ਅਰ ਵੇਖੋ ਕਿ ਹਬਸ਼ ਦੇਸ ਦਾ ਇੱਕ ਮਨੁੱਖ ਸੀ ਜਿਹੜਾ ਖੋਜਾ ਸੀ ਅਰ ਹਬਸ਼ ਦੀ ਰਾਣੀ ਕੰਦਾਕੇ ਦਾ ਵੱਡਾ ਇਖ਼ਤਿਆਰ ਵਾਲਾ ਅਤੇ ਉਹ ਦੇ ਸਾਰੇ ਖਜ਼ਾਨੇ ਉੱਤੇ ਸੀ ਅਰ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ
ERVPA
27. ਫ਼ਿਲਿਪੁੱਸ ਉਠਿਆ ਤੇ ਚਲਾ ਗਿਆ। ਤਸਤੇ ਵਿੱਚ ਉਸਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
IRVPA
27. ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN