PAV
11. ਤਾਂ ਪ੍ਰਭੁ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜੋ ਸਿੱਧੀ ਕਹਾਉਂਦੀ ਹੈ ਜਾਹ ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮੇ ਤਰਸੁਸ ਦੇ ਰਹਿਣ ਵਾਲੇ ਦੇ ਲਈ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰਦਾ ਹੈ
ERVPA
11. ਪ੍ਰਭੂ ਨੇ ਹਨਾਨਿਯਾ ਨੂੰ ਕਿਹਾ, “ਉਠ ਖਢ਼ਾ ਹੋ ਅਤੇ ਸਿਥੇ ਸੱਦੀਂਦੇ ਰਾਸਤੇ ਨੂੰ ਜਾ। ਉਥੇ, ਯਹੂਦਾ ਦੇ ਘਰ ਨੂੰ ਲਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
IRVPA
11. ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN