PAV
57. ਨਾਲੇ ਆਪਣੀ ਆਓਲ ਵੱਲ ਜਿਹੜੀ ਉਹ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਓਹਨਾਂ ਬੱਚਿਆਂ ਵੱਲ ਜਿਹੜੇ ਉਹ ਜਣੇਗੀ ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਹ ਸਾਰੀਆਂ ਚੀਜ਼ਾਂ ਦੀ ਥੁੜੋਂ ਦੇ ਕਾਰਨ ਚੁੱਪ ਕੀਤੇ ਓਹਨਾਂ ਨੂੰ ਖਾ ਜਾਵੇਗੀ
ERVPA
IRVPA
57. ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN