PAV
47. ਅਤੇ ਉਨ੍ਹਾਂ ਨੇ ਉਸ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਨਾਲੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ ਉੱਤੇ ਵੀ। ਏਹ ਅਮੋਰੀਆਂ ਦੇ ਦੋਨੋਂ ਰਾਜੇ ਸਨ ਅਤੇ ਓਹ ਯਰਦਨ ਪਾਰ ਚੜ੍ਹਦੇ ਪਾਸੇ ਵੱਸਦੇ ਸਨ
ERVPA
IRVPA
47. ਉਨ੍ਹਾਂ ਨੇ ਉਸ ਦੇ ਦੇਸ਼ ਉੱਤੇ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ਼ ਉੱਤੇ ਵੀ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀਆਂ ਦੇ ਰਾਜੇ ਸਨ ਅਤੇ ਉਹ ਯਰਦਨ ਦੇ ਪਾਰ ਪੂਰਬ ਵੱਲ ਵੱਸਦੇ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN