PAV
18. ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।।
ERVPA
18. ਅਤੇ ਹੁਣ ਯਿਸੂ ਉਨਹਆਂ ਲੋਕਾਂ ਦੀ ਸਹਾਇਤਾ ਕਰ ਸਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।
IRVPA
18. ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN