PAV
15. ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ
ERVPA
15. ਯਿਸੂ, ਜਿਹਡ਼ਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਿਆਇਆ ਗਿਆ ਸੀ। ਪਰ ਉਸਨੇ ਕਦੇ ਪਾਪ ਨਹੀਂ ਕੀਤਾ ਸੀ।
IRVPA
15. ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN