PAV
10. ਪਰ ਇਹ ਲੋਕ ਜੋ ਕੁਝ ਓਹ ਜਾਣਦੇ ਹੀ ਨਹੀਂ ਓਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇ ਅਕਲ ਪਸੂਆਂ ਵਰਗੇ ਸੁਭਾਉ ਨਾਲ ਹੀ ਜਾਣਦੇ ਹਨ ਉਸ ਵਿੱਚ ਨਾਸ ਹੋ ਜਾਂਦੇ ਹਨ
ERVPA
10. ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿਤ੍ਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸਕਦੇ। ਇਹੀ ਗੱਲਾਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।
IRVPA
10. ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN