PAV
35. ਫੇਰ ਸਵੇਰ ਨੂੰ ਦੋ ਅੱਠਿਆਨੀਆਂ ਕੱਢ ਕੇ ਭਠਿਆਰੇ ਨੂੰ ਦਿੱਤੀਆਂ ਅਤੇ ਆਖਿਆ ਭਈ ਇਹ ਦੀ ਟਹਿਲ ਟਕੋਰ ਕਰਦਾ ਰਹੀਂ, ਅਰ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਾਂ ਮੁੜ ਆਵਾਂ ਤੇਰਾ ਭਰ ਦਿਆਂਗਾ
ERVPA
35. ਅਗਲੇ ਦਿਨ ਉਸਨੇ ਦੋ ਚਾਂਦੀ ਦੇ ਸਿੱਕੇ ਕਢ੍ਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋਡ਼ ਦੇਵਾਂਗਾ।”‘
IRVPA
35. ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN