PAV
38. ਫੇਰ ਜਾਂ ਓਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਜਾ ਵੜਿਆ ਅਤੇ ਮਾਰਥਾ ਨਾਉਂ ਦੀ ਇੱਕ ਜਨਾਨੀ ਨੇ ਉਹ ਨੂੰ ਆਪਣੇ ਘਰ ਉਤਾਰਿਆ
ERVPA
38. ਜਦੋਂ ਯਿਸੂ ਅਤੇ ਉਸਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸਨੂੰ ਆਪਣੇ ਘਰ ਨਿਉਂਤਾ ਦਿੱਤਾ।
IRVPA
38. ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN