ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਅਤੇ ਐਉਂ ਹੋਇਆ ਕਿ ਜਾਂ ਉਹ ਇਹ ਗੱਲਾਂ ਕਰਦਾ ਪਿਆ ਸੀ ਤਾਂ ਭੀੜ ਵਿੱਚੋਂ ਇੱਕ ਤੀਵੀਂ ਬੋਲ ਉੱਠੀ ਅਤੇ ਉਸ ਨੂੰ ਕਿਹਾ ਕਿ ਧੰਨ ਹੈ ਉਹ ਕੁੱਖ ਜਿਸ ਵਿੱਚ ਤੂੰ ਪਿਆ ਸੈਂ ਅਤੇ ਉਹ ਦੁੱਧੀਆਂ ਜਿਨ੍ਹਾਂ ਨੂੰ ਤੈਂ ਚੁੰਘਿਆ ਸੀ!

ERVPA
27. ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀਡ਼ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁਧ ਪੀਤਾ ਹੈ।”

IRVPA
27. ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 27 of Total Verses 54
  • ਅਤੇ ਐਉਂ ਹੋਇਆ ਕਿ ਜਾਂ ਉਹ ਇਹ ਗੱਲਾਂ ਕਰਦਾ ਪਿਆ ਸੀ ਤਾਂ ਭੀੜ ਵਿੱਚੋਂ ਇੱਕ ਤੀਵੀਂ ਬੋਲ ਉੱਠੀ ਅਤੇ ਉਸ ਨੂੰ ਕਿਹਾ ਕਿ ਧੰਨ ਹੈ ਉਹ ਕੁੱਖ ਜਿਸ ਵਿੱਚ ਤੂੰ ਪਿਆ ਸੈਂ ਅਤੇ ਉਹ ਦੁੱਧੀਆਂ ਜਿਨ੍ਹਾਂ ਨੂੰ ਤੈਂ ਚੁੰਘਿਆ ਸੀ!
  • ERVPA

    ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀਡ਼ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁਧ ਪੀਤਾ ਹੈ।”
  • IRVPA

    ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!
Total 54 Verses, Current Verse 27 of Total Verses 54
×

Alert

×

punjabi Letters Keypad References