PAV
24. ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀੜੇ ਬੂਹੇ ਤੋਂ ਵੜਨ ਦਾ ਵੱਡਾ ਜਤਨ ਕਰੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਥੇਰੇ ਵੜਨ ਨੂੰ ਚਾਹੁਣਗੇ ਪਰ ਵੜ ਨਾ ਸੱਕਣਗੇ
ERVPA
24. “ਤੁਸੀਂ ਭੀਡ਼ੇ ਦਰਵਾਜੇ ਤੋਂ ਵਡ਼ਨ ਦਾ ਵੱਡਾ ਯਤਨ ਕਰੋ ਜਿਹਡ਼ਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵਡ਼ਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।
IRVPA
24. ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN