PAV
35. ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!।।
ERVPA
35. ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹਡ਼ਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ “
IRVPA
35. ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN