ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਓਨ ਉਸ ਨੂੰ ਆਖਿਆ, ਉਇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੈਂ ਮੈਨੂੰ ਜਾਣਿਆ ਜੋ ਮੈਂ ਕਰੜਾ ਆਦਮੀ ਹਾਂ ਅਤੇ ਜੋ ਮੈਂ ਨਹੀਂ ਧਰਿਆ ਸੋ ਚੁੱਕਦਾ ਹਾਂ ਅਰ ਜੋ ਨਹੀਂ ਬੀਜਿਆ ਸੋ ਵੱਢਦਾ ਹਾਂ

ERVPA
22. ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।

IRVPA
22. ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 22 of Total Verses 48
  • ਓਨ ਉਸ ਨੂੰ ਆਖਿਆ, ਉਇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੈਂ ਮੈਨੂੰ ਜਾਣਿਆ ਜੋ ਮੈਂ ਕਰੜਾ ਆਦਮੀ ਹਾਂ ਅਤੇ ਜੋ ਮੈਂ ਨਹੀਂ ਧਰਿਆ ਸੋ ਚੁੱਕਦਾ ਹਾਂ ਅਰ ਜੋ ਨਹੀਂ ਬੀਜਿਆ ਸੋ ਵੱਢਦਾ ਹਾਂ
  • ERVPA

    ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।
  • IRVPA

    ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।
Total 48 Verses, Current Verse 22 of Total Verses 48
×

Alert

×

punjabi Letters Keypad References