PAV
34. ਉਹ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਾ ਦੇਵੇਗਾ ਜਦ ਤੀਕਰ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇਂ ਭਈ ਮੈਂ ਉਹ ਨੂੰ ਨਹੀਂ ਜਾਣਦਾ।।
ERVPA
34. ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕਡ਼ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁਕ੍ਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।”
IRVPA
34. ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ। ਬਟੂਆ, ਝੋਲਾ ਅਤੇ ਤਲਵਾਰ
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN