PAV
41. ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪਿਹੜੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ ਅਰ ਤੁਹਾਡੀ ਸਹਾਂਗਾ? ਆਪਣੇ ਪੁੱਤ੍ਰ ਨੂੰ ਐਥੇ ਲਿਆ
ERVPA
41. ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀਢ਼ੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇਥੇ ਲਿਆ।”
IRVPA
41. ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN