PAV
32. ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ
ERVPA
32. ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸਦੇ ਚੇਲੇ ਹੈਰਾਨ ਸਨ, ਪਰ ਜਿਹਡ਼ੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇਕਲਿਆਂ ਬ੍ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਦਸਿਆ ਕਿ ਉਸ੍ਸ ਨਾਲ ਕੀ ਵਾਪਰ ਸਕਦਾ ਹੈ।
IRVPA
32. (ਮੱਤੀ 20:17-19; ਲੂਕਾ 18:31-34) ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN