PAV
22. ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਰ ਅਚਰਜ ਕੰਮ ਵਿਖਾਲਣਗੇ ਤਾਂ ਜੇ ਹੋ ਸੱਕੇ ਓਹ ਚੁਣਿਆਂ ਹੋਇਆਂ ਨੂੰ ਭੁਲਾਵੇ ਵਿੱਚ ਪਾ ਦੇਣ
ERVPA
22. ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
IRVPA
22. ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN