PAV
34. ਅਤੇ ਤੀਏ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ ਏਲੋਈ ਏਲੋਈ ਲਮਾ ਸਬਕਤਾਨੀ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?
ERVPA
34. ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ਏਲੋਈ ਏਲੋਈ ਲਮਾ ਸਬਕਤਾਨੀ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇਕੱਲਾ ਕਿਉਂ ਛੱਡ ਦਿੱਤਾ ਹੈ?”
IRVPA
34. ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN