PAV
25. ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ ਉਨ੍ਹਾਂ ਨੂੰ ਆਖਿਆ ਭਈ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਸੋ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਅਥਵਾ ਘਰ ਵਿੱਚ ਫੁੱਟ ਪੈਂਦੀ ਹੈ ਉਹ ਕਾਇਮ ਨਾ ਰਹੇਗਾ
ERVPA
25. ਪਰ ਉਸਨੇ ਉਨ੍ਹਾਂ ਦੀ ਸੋਚ-ਵਿਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲਡ਼ਦਾ ਹੈ, ਖਢ਼ਾ ਨਹੀਂ ਹੋ ਸਕਦਾ।
IRVPA
25. ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN