PAV
21. ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਹੈ। ਤਾਂ ਵੀ ਥੋੜਾ ਚਿਰ ਰਹਿੰਦਾ ਹੈ ਪਰ ਜਾਂ ਬਚਨ ਦੇ ਕਾਰਨ ਦੁਖ ਯਾ ਜ਼ੁਲਮ ਹੁੰਦਾ ਤਾਂ ਉਹ ਝੱਟ ਠੋਕਰ ਖਾਂਦਾ ਹੈ
ERVPA
21. ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋਡ਼ਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸਨੂੰ ਦੁਖ ਜਾਂ ਕਸ਼ਟ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
IRVPA
21. ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN