PAV
35. ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ ਜਿਹੜੀਆਂ ਸੰਸਾਰ ਦੇ ਮੁੱਢੋਂ ਗੁਪਤ ਰਹੀਆਂ ਹਨ।।
ERVPA
35. ਇਹ ਉਵੇਂ ਸੀ ਜਿਹਡ਼ਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹਡ਼ੀਆਂ ਕਿ ਦੁਨੀਆਂ ਦੇ ਮੁਢ ਤੋਂ ਗੁਪਤ ਰਹੀਆਂ ਹਨ। ਜ਼ਬੂਰ 78:2
IRVPA
35. ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN