PAV
54. ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੇ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰੇ ਏਹ ਕਰਾਮਾਤਾਂ ਕਿੱਥੋਂ ਮਿਲੀਆਂ?
ERVPA
54. ਯਿਸੂ ਉਸ ਨਗਰ ਵਿੱਚ ਗਿਆ ਜਿਥੇ ਉਹ ਵੱਡਾ ਹੋਇਆ ਸੀ ਅਤੇ ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿਥੋਂ ਪ੍ਰਾਪਤ ਕੀਤੀ ਹੈ?
IRVPA
54. ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN