PAV
26. ਅਰ ਜੇ ਕਹੀਏ, ਮਨੁੱਖਾਂ ਵੱਲੋਂ ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸੱਭੇ ਯੂਹੰਨਾ ਨੂੰ ਨਬੀ ਜਾਣਦੇ ਹਨ
ERVPA
26. ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”‘
IRVPA
26. ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN